ਤੂੰ ਬੇਚੈਨ ਕਿਉਂ ਹੈਂ ਤੂੰ ਰੰਜੂਰ ਕਿਉਂ ਹੈ
ਤੂੰ ਸੀਨੇ ਨੂੰ ਲੱਗ ਕੇ ਵੀ ਇਉਂ ਦੂਰ ਕਿਉਂ ਹੈ
ਤੂੰ ਸੀਨੇ ਨੂੰ ਲੱਗ ਕੇ ਵੀ ਇਉਂ ਦੂਰ ਕਿਉਂ ਹੈ
ਕਿਵੇਂ ਬਲ ਰਿਹੈਂ ਤੂੰ ਉਹ ਕੀ ਜਾਣਦੇ ਨੇ
ਜੁ ਪੁੱਛਦੇ ਨੇ ਤੂੰ ਏਨਾ ਪੁਰਨੂਰ ਕਿਉਂ ਹੈ
ਜੁ ਪੁੱਛਦੇ ਨੇ ਤੂੰ ਏਨਾ ਪੁਰਨੂਰ ਕਿਉਂ ਹੈ
ਉਹ ਸੂਲੀ ਚੜਾ ਕੇ ਉਨੂੰ ਪੁੱਛਦੇ ਨੇ
ਤੂੰ ਸਾਡੇ ਤੋਂ ਉੱਚਾ ਐ ਮਨਸੂਰ ਕਿਉਂ ਹੈ
ਤੂੰ ਸਾਡੇ ਤੋਂ ਉੱਚਾ ਐ ਮਨਸੂਰ ਕਿਉਂ ਹੈ
ਬਣਾ ਖੁਦ ਮੁਹੱਬਤ ਦਾ ਪੁਲ ਤੂੰ ਖੁਦਾ ਤਕ
ਕਿ ਤੂੰ ਠੇਕੇਦਾਰਾਂ ਦਾ ਮਜ਼ਦੂਰ ਕਿਉਂ ਹੈਂ
ਕਿ ਤੂੰ ਠੇਕੇਦਾਰਾਂ ਦਾ ਮਜ਼ਦੂਰ ਕਿਉਂ ਹੈਂ
ਜੁ ਨੀਹਾਂ ਵੀ ਭੁੱਲਿਐਂ ਤੇ ਧਰਤੀ ਵੀ ਭੁੱਲਿਆਂ
ਤੂੰ ਗੁੰਬਦ ਏਂ ਪਰ ਏਨਾ ਮਗਰੂਰ ਕਿਉਂ ਹੈ
ਤੂੰ ਗੁੰਬਦ ਏਂ ਪਰ ਏਨਾ ਮਗਰੂਰ ਕਿਉਂ ਹੈ
ਮੈਂ ਆਪਣੇ ਹੀ ਦਿਲ ਦੀ ਅਗਨ ਵਿਚ ਹਾਂ ਰੌਸ਼ਨ
ਉਹ ਪੁੱਛਦੇ ਨੇ ਤੂੰ ਏਨਾ ਮਸ਼ਹੂਰ ਕਿਉਂ ਹੈ..........
ਉਹ ਪੁੱਛਦੇ ਨੇ ਤੂੰ ਏਨਾ ਮਸ਼ਹੂਰ ਕਿਉਂ ਹੈ..........
ਤੂੰ ਬੇਚੈਨ ਕਿਉਂ ਹੈਂ ਤੂੰ ਰੰਜੂਰ ਕਿਉਂ ਹੈ
ਤੂੰ ਸੀਨੇ ਨੂੰ ਲੱਗ ਕੇ ਵੀ ਇਉਂ ਦੂਰ ਕਿਉਂ ਹੈ
ਤੂੰ ਸੀਨੇ ਨੂੰ ਲੱਗ ਕੇ ਵੀ ਇਉਂ ਦੂਰ ਕਿਉਂ ਹੈ
ਕਿਵੇਂ ਬਲ ਰਿਹੈਂ ਤੂੰ ਉਹ ਕੀ ਜਾਣਦੇ ਨੇ
ਜੁ ਪੁੱਛਦੇ ਨੇ ਤੂੰ ਏਨਾ ਪੁਰਨੂਰ ਕਿਉਂ ਹੈ
ਜੁ ਪੁੱਛਦੇ ਨੇ ਤੂੰ ਏਨਾ ਪੁਰਨੂਰ ਕਿਉਂ ਹੈ
ਉਹ ਸੂਲੀ ਚੜਾ ਕੇ ਉਨੂੰ ਪੁੱਛਦੇ ਨੇ
ਤੂੰ ਸਾਡੇ ਤੋਂ ਉੱਚਾ ਐ ਮਨਸੂਰ ਕਿਉਂ ਹੈ
ਤੂੰ ਸਾਡੇ ਤੋਂ ਉੱਚਾ ਐ ਮਨਸੂਰ ਕਿਉਂ ਹੈ
ਬਣਾ ਖੁਦ ਮੁਹੱਬਤ ਦਾ ਪੁਲ ਤੂੰ ਖੁਦਾ ਤਕ
ਕਿ ਤੂੰ ਠੇਕੇਦਾਰਾਂ ਦਾ ਮਜ਼ਦੂਰ ਕਿਉਂ ਹੈਂ
ਕਿ ਤੂੰ ਠੇਕੇਦਾਰਾਂ ਦਾ ਮਜ਼ਦੂਰ ਕਿਉਂ ਹੈਂ
ਜੁ ਨੀਹਾਂ ਵੀ ਭੁੱਲਿਐਂ ਤੇ ਧਰਤੀ ਵੀ ਭੁੱਲਿਆਂ
ਤੂੰ ਗੁੰਬਦ ਏਂ ਪਰ ਏਨਾ ਮਗਰੂਰ ਕਿਉਂ ਹੈ
ਤੂੰ ਗੁੰਬਦ ਏਂ ਪਰ ਏਨਾ ਮਗਰੂਰ ਕਿਉਂ ਹੈ
ਮੈਂ ਆਪਣੇ ਹੀ ਦਿਲ ਦੀ ਅਗਨ ਵਿਚ ਹਾਂ ਰੌਸ਼ਨ
ਉਹ ਪੁੱਛਦੇ ਨੇ ਤੂੰ ਏਨਾ ਮਸ਼ਹੂਰ ਕਿਉਂ ਹੈ..........
ਉਹ ਪੁੱਛਦੇ ਨੇ ਤੂੰ ਏਨਾ ਮਸ਼ਹੂਰ ਕਿਉਂ ਹੈ..........
👍👍👍👍
ReplyDelete